ਝੂਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੂਠ (ਨਾਂ,ਪੁ) ਕੂੜ, ਜੋ ਸੱਚ ਨਹੀਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੂਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੂਠ [ਨਾਂਪੁ] ਸੱਚ ਦੇ ਉਲ਼ਟ, ਗੱਪ , ਗਪੌੜ; ਛਲ਼ , ਫ਼ਰੇਬ; ਬਹਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੂਠ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਝੂਠ* (ਗੁ.। ਪੰਜਾਬੀ) ਮਿਥਿਆ। ਯਥਾ-‘ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ’।

----------

* ਸੰਸਕ੍ਰਿਤ ਪਦ ਕੂਟ ਦਾ ਅਰਥ=ਅਸੱਤ। ਪੰਜਾਬੀ ਪਦ ਕੂੜ ਇਸ ਤੋਂ ਬਣਿਆ ਹੈ, ਪਰ ਅਚਰਜ ਨਹੀਂ ਕਿ ਝੂਠ ਬੀ ਕੂਟ ਤੋਂ ਹੀ ਹੇਰ ਫੇਰ ਖਾ ਕੇ ਬਣਿਆ ਹੋਵੇ। ਇਕ ਹੋਰ ਪਦ ਹੈ -ਅਸੁਕੵਤ- ਇਸ ਦਾ ਪ੍ਰਾਕ੍ਰਿਤ ਰੂਪ ਹੈ, ਅਜੁਤਕੑ। ਹੋ ਸਕਦਾ ਹੈ ਕਿ ਝੂਠ ਇਸੇ -ਅਜੁਤ- ਤੋਂ ਹੇਰ ਫੇਰ ਖਾ ਕੇ ਬਣਿਆ ਹੋਵੇ। ਅਯੁਕ੍ਤ ਦਾ ਅਰਥ ਹੈ=ਜੋ ਗਲ ਯੁਕਤੀ ਸਿੱਧ ਨਾ ਹੋਵੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.