ਟਸਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਸਰ (ਨਾਂ,ਪੁ,ਇ) ਮੋਟੇ ਰੇਸ਼ਮ ਦਾ ਵਸਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਸਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਸਰ [ਨਾਂਪੁ] ਰੇਸ਼ਮੀ ਕੱਪੜੇ ਦੀ ਇੱਕ ਕਿਸਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟਸਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਸਰ. ਸੰਗ੍ਯਾ—ਮੋਟਾ ਰੇਸ਼ਮ । ੨ ਮੋਟੇ ਰੇਸ਼ਮ ਦਾ ਵਸਤ੍ਰ. ਬੰਗਾਲ ਦੇ ਜੰਗਲਾਂ ਵਿੱਚ ਟਸਰ ਦੇ ਕੀੜੇ ਰੇਸ਼ਮ ਦੇ ਕੀੜਿਆਂ ਵਾਂਙ ਪਾਲੇ ਜਾਂਦੇ ਹਨ, ਜਿਨ੍ਹਾਂ ਦੇ ਮੁਖ ਤੋਂ ਨਿਕਲਿਆ ਹੋਇਆ ਤੰਤੁ ਮੋਟਾ ਰੇਸ਼ਮ ਹੈ। ੩ ਰੂਸ ਦੇ ਬਾਦਸ਼ਾਹ ਦਾ ਲਕ਼ਬ. Tsar. ਦੇਖੋ, ਜਾਰ ਨੰ: ੧੧.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First