ਟਾਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਲ (ਨਾਂ,ਪੁ) ਲੱਕੜੀ, ਤੂੜੀ ਆਦਿ ਵੇਚਣ ਦਾ ਹੱਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਾਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਲ. ਸੰਗ੍ਯਾ—ਵਸਤੂਆਂ ਦੇ ਢੇਰ. ਅੰਬਾਰ । ੨ ਟਾਲ ਦੇਣ ਦਾ ਭਾਵ. ਵੇਲਾ ਟਪਾ ਦੇਣ ਦੀ ਕ੍ਰਿਯਾ. “ਨਹਿ ਇਸ ਮੇ ਕਛੁ ਟਾਲ ਵਿਚਾਰੋ.” (ਗੁਪ੍ਰਸੂ) ੩ ਟੱਲ. ਘੰਟਾ. “ਝਾਂਝਰੁ ਟਾਲ ਬਜੈ ਕਰਨਾਈ.” (ਨਾਪ੍ਰ) ੪ ਸੰ. ਫਲ ਵਿਕਣ ਦੀ ਮੰਡੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First