ਟਿੱਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿੱਕੀ (ਨਾਂ,ਇ) 1 ਨਿੱਕੀ ਰੋਟੀ, 2 ਸੂਰਜ ਦਾ ਗੋਲ ਘੇਰਾ 3 ਗਰਭਵਤੀ ਇਸਤਰੀਆਂ ਦੇ ਖਾਣ ਲਈ ਪਿੱਲੇ ਰੂਪ ਵਿੱਚ ਪਕਾਈ ਰੁਪਈਏ ਦੇ ਆਕਾਰ ਦੀ ਮਿੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4567, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਿੱਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿੱਕੀ [ਨਾਂਇ] ਨਿੱਕੀ ਰੋਟੀ; ਮਿੱਟੀ ਨੂੰ ਪਕਾ ਕੇ ਬਣਾਈ ਚੌੜੀ ਅਤੇ ਗੋਲ਼ ਆਕਾਰ ਦੀ ਛੋਟੀ ਜਿਹੀ ਰੋਟੀ ਜਿਸ ਨੂੰ ਤੀਵੀਆਂ ਖਾਂਦੀਆਂ ਹਨ; ਮੋਰ ਦੇ ਖੰਭ ਵਿੱਚ ਨੀਲੇ ਰੰਗ ਦਾ ਨਿਸ਼ਾਨ; ਸੂਰਜ ਦਾ ਘੇਰਾ; ਉਬਲੇ ਆਲੂਆਂ ਨੂੰ ਫੇਹ ਕੇ ਤੱਵੇ ਤੇ ਪਕਾ ਕੇ ਬਣਾਇਆ ਖਾਧ ਪਦਾਰਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟਿੱਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿੱਕੀ. ਸੰਗ੍ਯਾ—ਲਾਖ ਮੋਮ ਆਦਿ ਦੀ ਗੋਲ ਟਿਕੀਆ। ੨ ਮੋਟੀ ਅਤੇ ਛੋਟੀ ਰੋਟੀ ਅਥਵਾ ਮੱਠੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First