ਟੂਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੂਸਾ (ਨਾਂ,ਪੁ) 1 ਅੱਕ, ਪਿੱਪਲ ਜਾਂ ਕਪਾਹ ਦੇ ਬੂਟੇ ਦੀ ਉਤਲੀ ਕੋਮਲ ਗੋਭ 2 ਪੰਜਾਲ਼ੀ ਦੇ ਜੂਲ਼ੇ ਦਾ ਅਰਲੀ ਦੇ ਛੇਕ ਤੋਂ ਬਾਹਰ ਉੱਭਰਿਆ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੂਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੂਸਾ [ਨਾਂਪੁ] ਨਵੀਂ ਫੁੱਟੀ ਕਰੂੰਬਲ, ਅੱਕ ਦੇ ਬੂਟੇ ਦਾ ਉਪਰਲਾ ਕੋਮਲ ਭਾਗ; ਫੁੱਲ ਦੀ ਡੋਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੂਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੂਸਾ. ਸੰਗ੍ਯਾ—ਸ਼ਗੂਫ਼ਾ. ਕੂੰਮਲ। ੨ ਫੁੱਲ ਦੀ ਡੋਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.