ਟੰਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਕ (ਨਾਂ,ਪੁ) ਚਾਰ ਮਾਸੇ ਵਜ਼ਨ ਦਾ ਤੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੰਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਕ [ਨਾਂਪੁ] ਚਾਰ ਮਾਸੇ ਦਾ ਤੋਲ, ਇੱਕ ਮਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੰਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਕ. ਸੰ. टङ्क. ਸੰਗ੍ਯਾ—ਚਾਰ ਮਾਸ਼ਾ ਭਰ ਤੋਲ।1 ੨ ਕੁਦਾਲ. ਜ਼ਮੀਨ ਖੋਦਣ ਦਾ ਸੰਦ । ੩ ਗੰਡਾਸਾ । ੪ ਕ੍ਰੋਧ । ੫ ਤਲਵਾਰ। ੬ ਟੰਗ. ਲੱਤ । ੭ ਹੰਕਾਰ । ੮ ਦੇਖੋ, ਟਾਂਕ ੧. “ਧਨੁਖ ਨਿਠੁਰ ਨੌ ਟੰਕ ਖਿਚੰਤੇ.” (ਗੁਪ੍ਰਸੂ) ੯ ਦੇਖੋ, ਟੰਕੁ। ੧੦ ਟੱਕ ਲਈ ਭੀ ਇਹ ਸ਼ਬਦ ਵਰਤਿਆ ਹੈ. “ਟੰਕ ਦਈ ਤਬ ਨਿਖੁਟ੍ਯੋ ਪਾਨੀ.” (ਗੁਪ੍ਰਸੂ) ਜਦ ਚਸ਼ਮੇਂ ਦੇ ਸੋਤ ਨੂੰ ਟੁੱਕ ਦਿੱਤਾ ਤਾਂ ਪਾਣੀ ਮੁੱਕ ਗਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.