ਡਾਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਰੀ (ਵਿ,ਇ) ਚੰਚਲਹਾਰੀ; ਜ਼ਿੱਦੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡਾਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਰੀ. ਸਿੱਟੀ. ਤ੍ਯਾਗੀ। ੨ ਸਿੱਟਕੇ. ਛੱਡਕੇ. ਤ੍ਯਾਗਕੇ. “ਮਾਇਆਮਗਨ ਚਲੇ ਸਭਿ ਡਾਰੀ.” (ਸਵੈਯੇ ਸ੍ਰੀ ਮੁਖਵਾਕ ਮ: ੫) ਮਾਯਾ ਦੇ ਪ੍ਰੇਮੀ ਮਾਯਾ ਨੂੰ ਇੱਥੇ ਹੀ ਸਿੱਟਕੇ ਚਲੇ। ੩ ਸੰਗ੍ਯਾ—ਡਾਲੀ. ਸ਼ਾਖਾ. ਟਾਹਣੀ. “ਬ੍ਰਹਮੁ ਪਾਤੀ ਬਿਸਨੁ ਡਾਰੀ.” (ਆਸਾ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First