ਡੀਮੌਡੂਲੇਸ਼ਨ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Demodulation
ਇਹ ਮੌਡੂਲੇਸ਼ਨ ਤੋਂ ਉਲਟ ਪ੍ਰਕਿਰਿਆ ਹੈ। ਇਸ ਪ੍ਰਕਿਰਿਆ ਦੌਰਾਨ ਮੌਡੂਲੇਟਰ ਸੰਕੇਤ (Signal) ਤੋਂ ਅੰਕੜਿਆਂ ਨੂੰ ਦੁਬਾਰਾ ਹਾਸਲ ਕੀਤਾ ਜਾਂਦਾ ਹੈ। ਅੰਕੜਿਆਂ ਨੂੰ ਨੈੱਟ 'ਤੇ ਸੰਚਾਰ ਕਰਵਾਉਣ ਸਮੇਂ ਮੌਡੂਲੇਸ਼ਨ ਅਤੇ ਡੀਮੌਡੂਲੇਸ਼ਨ ਪ੍ਰਕਿਰਿਆਵਾਂ ਨੂੰ ਅੰਜਾਮ ਦੇਣ ਲਈ ਮੌਡਮ (Modem) ਦਾ ਇਸਤੇਮਾਲ ਕੀਤਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First