ਡੇਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਲਾ (ਨਾਂ,ਪੁ) 1 ਕਰੀਰ ਦਾ ਫਲ਼ 2 ਅੱਖ ਦੀ ਪੁਤਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੇਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਲਾ [ਨਾਂਪੁ] ਅੱਖ ਦਾ ਆਨਾ; ਕਰੀਰ ਦਾ ਫਲ਼ ਜਿਸ ਦਾ ਅਚਾਰ ਪੈਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੇਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਲਾ. ਸੰਗ੍ਯਾ—ਅੱਖ ਦੀ ਪੁਤਲੀ. ਨੇਤ੍ਰ ਦਾ ਅੰਡ। ੨ ਕਰੀਰ ਦਾ ਫਲ। ੩ ਚਿੱਟੇ ਫੁੱਲ ਦੇਣ ਵਾਲਾ ਚਮੇਲੀ ਦੀ ਕਿਸਮ ਦਾ ਇੱਕ ਬੂਟਾ. ਇਹ ਸਰਦੀ ਵਿੱਚ ਬਹੁਤ ਫੁੱਲਦਾ ਹੈ. ਇਸ ਨੂੰ ਬੇਲਾ ਭੀ ਆਖਦੇ ਹਨ. L. Jasminum Pubescens. ਸੰਸਕ੍ਰਿਤ ਵਿੱਚ ਇਸ ਦਾ ਨਾਉਂ ਕੁੰਦ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.