ਡੰਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਡਾ (ਨਾਂ,ਪੁ) ਦੌਰੀ ਵਿੱਚ ਲੂਣ ਮਿਰਚ ਘੋਟਣ ਦਾ ਮੋਟਾ ਸੋਟਾ; ਲੱਕੜੀ ਦੀ ਪੌੜੀ ਦਾ ਫੌਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਡਾ [ਨਾਂਪੁ] ਸੋਟਾ; ਲੱਕੜ ਦੀ ਪੌੜੀ ਦਾ ਫੌਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੰਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਡਾ. ਸੰਗ੍ਯਾ—ਦੰਡ. ਸੋਟਾ. “ਜਮ ਕਾਲੁ ਸਹਹਿ ਸਿਰਿ ਡੰਡਾ ਹੇ.” (ਸੋਹਿਲਾ) ੨ ਸੰਨ੍ਯਾਸੀ ਦਾ ਦੰਡ. “ਡੰਡਾ ਮੁੰਦ੍ਰਾ ਖਿੰਥਾ ਆਧਾਰੀ.” (ਬਿਲਾ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਡੰਡਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡੰਡਾ ਸੋਟਾ- ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ; ਡੰਡੇ ਵਾਂਗ ਸਿਧਾ ਸਰੀਰ- ਅੰਭੈ ਕਾ ਕਰਿ ਡੰਡਾ ਧਰਿਆ। ਵੇਖੋ ਡੰਡੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First