ਡੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਕ (ਨਾਂ,ਪੁ) ਮੋਟੀ ਗੰਦਲ ਪੁੰਗਰਾਅ ਕੇ ਬੀਜ ਬਣਾਉਣ ਦੇ ਮੰਤਵ ਲਈ ਗਾਜਰ, ਮੂਲੀ, ਸ਼ਲਗਮ ਆਦਿ ਦਾ ਪੱਤਿਆਂ ਵਾਲਾ ਬੂੰਡਾ ਵੱਢ੍ਹ ਕੇ ਭੋਂਏਂ ਵਿੱਚ ਹੀ ਰਹਿਣ ਦਿੱਤਾ ਗਿਆ ਮੁੱਢ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਕ [ਨਾਂਇ] ਟੁਕੜਾ, ਡੱਕਰਾ , ਟੋਟਾ , ਲੱਕੜ ਜਾਂ ਸਬਜ਼ੀ ਆਦਿ ਦੇ ਛੋਟੇ ਟੁਕੜੇ; ਰੋਕ , ਰੁਕਾਵਟ , ਅਟਕਾਅ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First