ਤਰਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਕ (ਨਾਂ,ਪੁ) ਦਲੀਲ; ਉਕਤੀ; ਵਿਚਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਰਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਕ 1 [ਨਾਂਪੁ] ਦਲੀਲ, ਉਕਤੀ, ਜੁਗਤੀ, ਵਿਚਾਰ 2 ਤਿਆਗ , ਛੱਡ ਦੇਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਕ. ਸੰ. तर्क्. ਧਾ—ਬੋਲਣਾ, ਚਮਕਣਾ, ਸ਼ੰਕਾ ਕਰਨਾ, .ਹੁੱਜਤ ਕਰਨਾ। ੨ ਸੰਗ੍ਯਾ—ਵਿਚਾਰ. ਸੋਚ। ੩ ਯੁਕ੍ਤਿ. ਦਲੀਲ. ਚੋਭਵੀਂ ਨੁਕਤਾਚੀਨੀ. “ਤਰਕ ਨਚਾ.” (ਧਨਾ ਨਾਮਦੇਵ) ੪ ਸੰ. ਤਰ. ਇੱਕ ਪ੍ਰਕਾਰ ਦਾ ਬਘਿਆੜ. ਅੰ. Hyena. “ਕੋਲ ਸਸੇ ਨਕੁਲੇ ਤਰਕੈਂ ਗਨ.” (ਗੁਪ੍ਰਸੂ) ੫ ਅ਼ ਤ੍ਯਾਗ. “ਦੁਨੀ ਸੁਰਗ ਸੁਖ ਦੋਊ ਤਰਕੋ। ਮਾਨ ਜਿ ਮੋਹ ਲਿਪਾਯ ਨ ਉਰ ਕੋ.” (ਨਾਪ੍ਰ) ੬ ਵੈਰਾਗ. ਉਪਰਾਮਤਾ. “ਉਪਜੀ ਤਰਕ ਦਿਗੰਬਰ ਹੋਆ.”(ਬਿਲਾ ਅ: ਮ: ੪) ੭ ਹਿੰ. ਅਨੁ. ਤੜਾਕਾ. ਟੁੱਟਣ ਦੀ ਧੁਨਿ. “ਤਰਕੀ ਹੈ ਤਨੀ.” (ਕ੍ਰਿਸਨਾਵ) ਜਾਮੇ ਦੀ ਤਣੀ ਤੜਕੀ। ੮ ਟਾਕੀ. ਟੱਲੀ. ਲੀਰ. ਤਰਾਸ਼. “ਚਾਰ ਤਰਕ ਕੀ ਕੁਲਹ ਬਨਾਈ.” (ਨਾਪ੍ਰ) ਤਰਕ ਵਿੱਚ ਸ਼ਲੇ ਹੈ. ਟਾਕੀ ਅਤੇ ਤ੍ਯਾਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਰਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਰਕ ਬੁਧੀਵਾਦ- ਉਪਜੀ ਤਰਕ ਦਿਗੰਬਰੁ ਹੋਆ। ਵੇਖੋ ਤਰਕਨਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First