ਤਸੀਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Tehsil (ਤਹਿਸੀਲ) ਤਸੀਲ: ਭਾਰਤ ਵਿੱਚ ਪ੍ਰਬੰਧਕੀ ਢਾਂਚੇ ਨੂੰ ਵਿਭਿੰਨ ਇਕਾਈਆਂ ਵਿੱਚ ਵੰਡਿਆ ਹੁੰਦਾ ਹੈ ਜਿਵੇਂ ਪਿੰਡ, ਪਟਵਾਰ ਹਲਕਾ, ਕਾਨੂੰਗੋ ਹਲਕਾ, ਜਮ੍ਹਾਬੰਦੀ ਹਲਕਾ, ਤਹਿਸੀਲ, ਜ਼ਿਲ੍ਹਾ, ਰਾਜ (ਪ੍ਰਦੇਸ਼) ਅਤੇ ਰਾਸ਼ਟਰ। ਪਰ ਦੱਖਣੀ ਭਾਰਤ ਵਿੱਚ ਇਸ ਨੂੰ ਤਅੱਲੁਕਾ ਕਿਹਾ ਜਾਂਦਾ ਹੈ ਅਤੇ ਉੱਤਰੀ-ਪੱਛਮੀ ਭਾਰਤ ਵਿਚ ਤਸੀਲ ਆਖਿਆ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਤਸੀਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਸੀਲ ਦੇਖੋ, ਤਹਸੀਲ ਅਤੇ ਤਹਸੀਲਦਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First