ਤੀਸਰੀ ਪੀੜ੍ਹੀ ਦੀਆਂ ਭਾਸ਼ਾਵਾਂ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Third Generation Languages or 3GL)

ਇਹਨਾਂ ਭਾਸ਼ਾਵਾਂ ਦੀਆਂ ਹਦਾਇਤਾਂ ਅੰਗਰੇਜ਼ੀ ਭਾਸ਼ਾ ਦੀ ਤਰ੍ਹਾਂ ਲੜੀ ਵਿੱਚ ਲਿਖੀਆਂ ਜਾਂਦੀਆਂ ਹਨ। ਇਸ ਦੇ ਪ੍ਰੋਗਰਾਮ ਅੰਗਰੇਜ਼ੀ ਭਾਸ਼ਾ ਦੇ ਕਈ ਸੰਖੇਪ ਸ਼ਬਦ ਅਤੇ ਗਣਿਤਕ ਚਿੰਨ੍ਹਾਂ ਦਾ ਇਸਤੇਮਾਲ ਕਰ ਕੇ ਲਿਖੇ ਜਾਂਦੇ ਹਨ। ਉਦਾਹਰਣ ਵਜੋਂ ਇਸ ਵਿੱਚ ਜੋੜ ਲਈ Add, ਘਟਾਓ ਲਈ Sub ਅਤੇ ਪ੍ਰਿੰਟ ਲਈ Print ਹਦਾਇਤ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਤੀਸਰੀ ਪੀੜ੍ਹੀ ਦੇ ਪ੍ਰੋਗਰਾਮਾਂ ਨੂੰ ਮਸ਼ੀਨ ਭਾਸ਼ਾ ਵਿੱਚ ਅਨੁਵਾਦ ਕਰਨ ਲਈ ਕੰਪਾਈਲਰ ਅਤੇ ਇੰਟਰਪ੍ਰੇਟਰ ਦਾ ਇਸਤੇਮਾਲ ਕੀਤਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.