ਤੇਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਹ (ਨਾਂ,ਇ) ਪਿਆਸ; ਪਾਣੀ ਪੀਣ ਦੀ ਤਲਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੇਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਹ [ਨਾਂਇ] ਪਿਆਸ, ਤ੍ਰੇਹ; ਤਾਂਘ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੇਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਹ. ਸੰਗ੍ਯਾ—ਤ੍ਰਿ. ਪ੍ਯਾਸ। ੨ ਸਨੇਹ. ਮੁਹ਼ੱਬਤ. “ਸਤਿਗੁਰ ਸੇਵੇ ਤੇਹ.” (ਓਅੰਕਾਰ) ੩ ਤੇਜ. ਕ੍ਰੋਧ. “ਜਬ ਰਿਪੁ ਰਨ ਕੀਨੋ ਘਨੋ ਬਢ੍ਯੋ ਕ੍ਰਿਸਨ ਤਨ ਤੇਹ.” (ਕ੍ਰਿਸਨਾਵ) ੪ ਸਰਵ—ਤਿਹਿਂ. ਉਸ ਨੇ. “ਤੇਹ ਪਰਮਸੁਖ ਪਾਇਆ.” (ਬਾਵਨ) ੫ ਓਹ. ਵਹ. “ਤੇਹ ਜਨ ਤ੍ਰਿਪਤ ਅਘਾਏ.” (ਸਵੈਯੇ ਸ੍ਰੀ ਮੁਖਵਾਕ ਮ: ੫) ੬ ਤਿਸ ਸੇ. ਤਿਸ ਕਰਕੇ. “ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ.” (ਆਸਾ ਅ: ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First