ਤੰਦੂਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਦੂਰ (ਨਾਂ,ਪੁ) ਅੰਦਰੋਂ ਅੱਗ ਨਾਲ ਗਰਮ ਕਰਨ ਉਪਰੰਤ ਆਸੇ-ਪਾਸੇ ਰੋਟੀ ਚਿਪਕਾ ਕੇ ਪਕਾਉਣ ਲਈ ਮਿੱਟੀ ਅਤੇ ਠੀਕਰਾਂ ਨਾਲ ਬਣਾਈ ਉੱਤੋਂ ਖੁੱਲ੍ਹੇ ਮੂੰਹ ਵਾਲੀ ਨਿੱਕੇ ਭੜੋਲੇ ਜਿਹੀ ਭੱਠੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੰਦੂਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਦੂਰ [ਨਾਂਪੁ] ਖ਼ਾਸ ਮਿੱਟੀ ਦਾ ਬਣਿਆ ਹੋਇਆ ਇੱਕ ਤਰ੍ਹਾਂ ਦਾ ਚੁੱਲ੍ਹਾ ਜਿਸ ਵਿੱਚ ਅੱਗ ਬਾਲ਼ ਕੇ ਉਸ ਨੂੰ ਲਾਲ ਕਰ ਲਿਆ ਜਾਂਦਾ ਹੈ ਅਤੇ ਫਿਰ ਰੋਟੀਆਂ ਪਕਾਈਆਂ ਜਾਂਦੀਆਂ ਹਨ, ਤਨੂਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੰਦੂਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਦੂਰ. ਦੇਖੋ, ਤਨੂਰ। ੨ ਦੇਖੋ, ਤੰਬੂਰ. “ਬੱਜੇ ਤੰਦੂਰ.” (ਰਾਮਾਵ) ੩ ਫ਼ਾ ਗਰਜ. ਕੜਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First