ਦਲਾਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਲਾਲ (ਨਾਂ,ਪੁ) ਖ਼ਰੀਦਾਰ ਅਤੇ ਵੇਚਣ ਵਾਲੀ ਧਿਰ ਵਿਚਾਲੇ ਸੌਦਾ ਤਹਿ ਕਰਵਾਉਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਲਾਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਲਾਲ 1 [ਨਾਂਪੁ] ਜੋ ਆਦਮੀ ਵਿੱਚ ਪੈਕੇ ਸੌਦਾ ਕਰਾਵੇ, ਆੜ੍ਹਤੀ, ਵਿਚੋਲਾ 2 [ਨਾਂਪੁ] ਇੱਕ ਜਾਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਲਾਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਲਾਲ. ਅ਼ ਦੱਲਾਲ. ਸੰਗ੍ਯਾ—ਰਹਨੁਮਾ. ਰਸਤਾ ਦਿਖਾਉਣ ਵਾਲਾ। ੨ ਉਹ ਆਦਮੀ, ਜੋ ਵਿੱਚ ਪੈਕੇ ਸੌਦਾ ਕਰਾਵੇ. “ਵਢੀਅਹਿ ਹਥ ਦਲਾਲ ਕੇ.” (ਵਾਰ ਆਸਾ) ਭਾਵ—ਜੋ ਝੂਠ ਬੋਲਕੇ ਪਰਲੋਕ ਵਿੱਚ ਸਾਮਗ੍ਰੀ ਪੁਚਾਉਣ ਦਾ ਵਪਾਰ ਕਰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਲਾਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਲਾਲ (ਗੁ.। ਅ਼ਰਬੀ) ਖਰੀਦਨ ਤੇ ਵੇਚਣ ਵਾਲਿਆਂ ਦੇ ਸੌਦੇ ਦੀ ਬਿਧ ਕਰਾ ਦੇਣ ਵਾਲਾ ਵਿਚੋਲਾ ਆਦਮੀ। ਯਥਾ-‘ਧਰਮੁ ਦਲਾਲੁ ਪਾਏ ਨੀਸਾਣੁ ’। ਤਥਾ-‘ਵਢੀਅਹਿ ਹਥ ਦਲਾਲ ਕੇ’ ਏਥੇ ਦਲਾਲ ਦਾ ਇਸ਼ਾਰਾ ਸ੍ਰਾਧ ਖਾਣ ਵਾਲੇ ਬ੍ਰਾਹਮਣ ਵੱਲ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First