ਦਾਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਣਾ (ਨਾਂ,ਪੁ) ਅਨਾਜ; ਘੋੜਿਆਂ ਅਤੇ ਪਸ਼ੂਆਂ ਨੂੰ ਚਾਰੇ ਲਈ ਪਾਏ ਜਾਣ ਵਾਲੇ ਦਾਲ ਛੋਲੇ ਆਦਿਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਣਾ [ਨਾਂਪੁ] ਪਸ਼ੂ-ਪੰਛੀਆਂ ਦੀ ਅਨਾਜ ਦੀ ਖ਼ੁਰਾਕ; ਅਨਾਜ ਆਦਿ ਦਾ ਬੀਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਾਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਣਾ. ਸੰਗ੍ਯਾ—ਅਨਾਜ ਦਾ ਬੀਜ. ਕਣ. ਦਾਨਾ. ਫ਼ਾ ਦਾਨਹ. “ਜਹਾ ਦਾਣੇ ਤਹਾ ਖਾਣੇ.” (ਮ: ੨ ਵਾਰ ਸੋਰ) ੨ ਫ਼ਾ ਵਿ—ਦਾਨਾ. ਅ਼ਕਲਮੰਦ. ਗ੍ਯਾਤਾ. “ਸਤਗੁਰੁ ਸਾਹੁ ਪਾਇਓ ਵਡ ਦਾਣਾ.” (ਜੈਤ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਾਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਾਣਾ ਸਿਆਣਾ, ਦਾਨਾ- ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ। ਵੇਖੋ ਦਾਨਾ ; ਅੰਨ ਦਾ ਦਾਣਾ- ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ। ਵੇਖੋ ਦਾਣੇ ੧।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First