ਦਾਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਸੀ (ਨਾਂ,ਇ) ਜ਼ਨਾਨਖਾਨੇਂ ਦੀ ਸੇਵਾ ਕਰਨ ਵਾਲੀ ਟਹਿਲਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਸੀ [ਨਾਂਇ] ਸੇਵਾ ਕਰਨ ਵਾਲ਼ੀ ਔਰਤ, ਟਹਿਲਣ; ਗ਼ੁਲਾਮ ਔਰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਸੀ  ਸੰਗ੍ਯਾ—ਸੇਵਾ ਕਰਨ ਵਾਲੀ. ਟਹਿਲਣ. “ਜਾਕੈ ਸਿਮਰਨਿ ਕਵਲਾ ਦਾਸਿ.” (ਮਾਲੀ ਮ: ੫) “ਗਹਿ ਭੁਜਾ ਲੀਨੀ ਦਾਸਿ ਕੀਨੀ.” (ਬਿਲਾ ਛੰਤ ਮ: ੫) “ਠਾਕੁਰ ਛੋਡਿ ਦਾਸੀ ਕਉ ਸਿਮਰਹਿ.” (ਭੈਰ ਮ: ੫) ਇੱਥੇ ਦਾਸੀ ਤੋਂ ਭਾਵ ਮਾਇਆ ਹੈ। ੨ ਮੁਹਰ. ਅਸ਼ਰਫ਼ੀ. “ਦਾਸੀ ਪਾਂਚ ਭੇਟ ਧਰਦੀਨੀ.” (ਗੁਵਿ ੬) ੩ ਦਾਸ ਨੇ. “ਹਰਿ ਸੁਖਨਿਧਾਨ ਨਾਨਕ ਦਾਸਿ ਪਾਇਆ.” (ਧਨਾ ਮ: ੫) ੪ ਦੇਖੋ, ਦਾਸੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਾਸੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Dasi_ਦਾਸੀ: ਹਿੰਦੂ ਕਾਨੂੰਨ ਦਾ ਸ਼ਬਦ ਹੈ ਜਿਸ ਦਾ ਲਫ਼ਜ਼ੀ ਮਤਲਬ ਹੈ ਗ਼ੁਲਾਮ ਇਸਤਰੀ। ਪਰ ਅਜ ਕੱਲ੍ਹ ਇਸ ਦਾ ਅਰਥ ਅਜਿਹੀ ਇਸਤਰੀ ਤੋਂ ਲਿਆ ਜਾਂਦਾ ਹੈ ਜੋ ਕਿਸੇ ਪਰਿਵਾਰ ਵਿਚ ਇਕ ਆਸਰਿਤ ਦੇ ਤੌਰ ਰਹਿੰਦੀ ਹੈ (ਬਾਈ ਮੋਘੀ ਬਾਈ ਬਨਾਮ ਨਾਗੂ ਬਾਈ-ਏ ਆਈ ਆਰ 1923 ਬੰਬੇ 130)।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਦਾਸੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਾਸੀ (ਸੰ.। ਸੰਸਕ੍ਰਿਤ ਦਾਸੀ) ੧. ਟਹਿਲਣ, ਸੇਵਕਣੀ। ਯਥਾ-‘ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ’।

੨. ਦਾਸਾਂ ਨੇ।

੩. ਟਹਿਲ ਵਾਲੀ ਭਾਵ ਮਾਇਆ। ਯਥਾ-‘ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.