ਦੁਰਾਚਾਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਰਾਚਾਰੀ (ਵਿ,ਪੁ) ਕੁਕਰਮੀ; ਬਦਚਲਨ; ਬਦਇਖ਼ਲਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁਰਾਚਾਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਰਾਚਾਰੀ [ਵਿਸ਼ੇ] ਮਾੜੇ ਆਚਾਰ ਵਾਲ਼ਾ , ਬਦਚਲਨ , ਕੁਕਰਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁਰਾਚਾਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਰਾਚਾਰੀ. ਵਿ—ਖੋਟੇ ਆਚਾਰ ਵਾਲਾ. ਕੁਕਰਮੀ. ਬਦਚਲਨ. “ਦੁਰਮਤਿ ਹਰਣਾਖਸੁ ਦੁਰਾਚਾਰੀ.” (ਗਉ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੁਰਾਚਾਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੁਰਾਚਾਰੀ (ਗੁ.। ਸੰਸਕ੍ਰਿਤ ਦੁਰੵਚਾਰਿਨੑ) ਮਰਯਾਦਾ ਤੋਂ ਉਲਟੇ ਆਚਰਣ ਵਾਲਾ, ਮਾੜੇ ਕੰਮਾਂ ਦੇ ਕਰਨ ਵਾਲਾ। ਯਥਾ-‘ਦੁਰਮਤਿ ਹਰਣਾਖਸੁ ਦੁਰਾਚਾਰੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First