ਧੁਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਰ (ਨਾਂ,ਇ) ਗੱਡੇ ਦੇ ਪਹੀਏ ਦੇ ਛੇਕ ਵਿੱਚ ਪਈ ਲੋਹੇ ਦੀ ਮੋਟੀ ਛੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੁਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਰ [ਨਾਂਪੁ] ਸਿਰਾ, ਹੱਦ; ਅੰਤ, ਅਖ਼ੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੁਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਰ. ਸੰ. ਸੰਗ੍ਯਾ—ਗੱਡੀ ਰਥ ਆਦਿ ਦੀ ਉਹ ਕੀਲੀ, ਜਿਸ ਪੁਰ ਪਹੀਆ ਫਿਰਦਾ ਹੈ. ਅ੖ (axis) ੨ ਪ੍ਰਧਾਨ ਅਸਥਾਨ. ਮੁੱਖ ਜਗਾ. “ਧੁਰ ਕੀ ਬਾਣੀ ਆਈ.” (ਸੋਰ ਮ: ੫) ੩ ਭਾਰ. ਬੋਝ। ੪ ਆਰੰਭ. ਮੁੱਢ. “ਧੁਰਹੁ ਵਿਛੁੰਨੀ ਕਿਉ ਮਿਲੈ?” (ਸ੍ਰੀ ਮ: ੧) ੫ ਗੱਡੇ ਰਥ ਆਦਿ ਦਾ ਜੂਲਾ, ਜਿਸ ਨਾਲ ਬੈਲ ਘੋੜੇ ਆਦਿ ਜੋਤੇ ਜਾਂਦੇ ਹਨ। ੬ ਧਨ । ੭ ਪ੍ਰਾਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.