ਨਾਮਜਦਗੀ ਕਾਗਜਾਂ ਨੂੰ ਵਾਪਸ ਲੈਣਾ ਸਰੋਤ : ਰਾਜਨੀਤੀ ਵਿਗਿਆਨ, ਵਿਸ਼ਾਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Withdrawl of Nomination Papers ਨਾਮਜਦਗੀ ਕਾਗਜਾਂ ਨੂੰ ਵਾਪਸ ਲੈਣਾ: ਉਮੀਦਵਾਰ ਦੇ ਨਾਮਜਦਗੀ ਕਾਗਜ ਸਹੀ ਕਰਾਰ ਦਿੱਤੇ ਗਏ ਹਨ। ਉਹ ਆਪਣੀ ਮਰਜ਼ੀ ਨਾਲ ਮਿੱਥੀ ਤਾਰੀਖ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਚੋਣ ਅਧਿਕਾਰੀ ਉਨ੍ਹਾਂ ਉਮੀਦਵਾਰਾਂ ਦੀ ਸੂਚੀ ਘੋਸ਼ਿਤ ਕਰ ਦਿੰਦਾ ਹੈ ਜੋ ਚੋਣਾਂ ਵਿੱਚ ਭਾਗ ਲੈਣ ਦੇ ਕਾਬਿਲ ਘੋਸ਼ਿਤ ਕੀਤੇ ਗਏ ਹਨ।


ਲੇਖਕ : ਡਾ. ਡੀ. ਆਰ ਸਚਦੇਵਾ,
ਸਰੋਤ : ਰਾਜਨੀਤੀ ਵਿਗਿਆਨ, ਵਿਸ਼ਾਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.