ਨਿਕਾਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਕਾਲਾ. ਸੰਗ੍ਯਾ—ਬਾਹਰ ਕਰਨ ਦਾ ਭਾਵ. ਕੱਢਣ ਦੀ ਕ੍ਰਿਯਾ। ੨ ਦੇਸ਼ ਤੋਂ ਬਾਹਰ ਕਰਨ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਿਕਾਲਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Rusticate_ਨਿਕਾਲਾ: ਬੀ.ਪੀ.ਪੁੱਤਰਾਜੂ ਬਨਾਮ ਬੰਗਲੌਰ ਯੂਨੀਵਰਸਿਟੀ (ਏ ਆਈ ਆਰ 1980 ਕਰਨਾਟਕ 39) ਅਨੁਸਾਰ ਜਦੋਂ ਇਸ ਸ਼ਬਦ ਦੀ ਵਰਤੋਂ ਸਿਖਿਅਕ ਸੰਸਥਾਵਾਂ ਦੇ ਪ੍ਰਸੰਗ ਵਿਚ ਕੀਤੀ ਜਾਂਦੀ ਹੈ ਤਾਂ ਇਸਦਾ ਮਤਲਬ ਵਿਦਿਆਰਥੀ ਨੂੰ ਕੁਝ ਚਿਰ ਲਈ ਕਾਲਜ ਤੋਂ ਕਢਣ ਦਾ ਹੁੰਦਾ ਹੈ ਨ ਕਿ ਅਨਿਸਚਿਤ ਮੁੱਦਤ ਲਈ ਕਢਣਾ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਨਿਕਾਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਿਕਾਲਾ (ਸੰ.। ਪੰਜਾਬੀ। ਦੇਖੋ , ਨਿਕਲਹਿ) ਨਿਕਲਨਾ, (ਅਯੁਧ੍ਯਾ ਪੁਰੀ ਦਾ) ਤਿਆਗ। ਯਥਾ-‘ਰੋਵੈ ਰਾਮੁ ਨਿਕਾਲਾ ਭਇਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First