ਨਿਰਮਾਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਮਾਣ 1 [ਵਿਸ਼ੇ] ਨਿਮਰ, ਘਮੰਡ ਰਹਿਤ 2 [ਨਾਂਪੁ] ਉਸਾਰੀ, ਰਚਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਰਮਾਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਮਾਣ. (ਨਿਰ-ਮਾਣ) ਸੰ. ਨਿਮਣ. ਸੰਗ੍ਯਾ—ਰਚਣਾ. ਬਣਾਉਣਾ। ੨ ਰਚਣ ਦਾ ਕੰਮ. ਬਣਾਉਣ ਦੀ ਕ੍ਰਿਯਾ। ੩ ਮਿਣਨਾ। ੪ ਉਸਾਰਨਾ। ੫ ਦੇਖੋ, ਨਿਰਮਾਨ ੧. “ਅਧਾਨ ਬਿਖੇ ਹੋਇ ਨਿਰਮਾਨ ਪ੍ਰਾਨੀ.” (ਭਾਗੁਕ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First