ਨੇਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਜਾ. ਫ਼ਾ  ਨੇਜ਼ਹ. ਸੰ. ਨੇ੖ਣ. ਸੰਗ੍ਯਾ—ਭਾਲਾ. ਬਰਛਾ. “ਨੇਜਾ ਨਾਮ ਨੀਸਾਣੁ.” (ਸਵੈਯੇ ਮ: ੫ ਕੇ) ੨ ਨਿਸ਼ਾਨ. ਝੰਡਾ। ੩ ਪੁਰਾਣੇ ਸਮੇਂ ਦਾ ਇੱਕ ਮਾਪ, ਜੋ ਸੱਤ ਹੱਥ (ਸਾਢੇ ਤਿੰਨ ਗਜ) ਹੋਇਆ ਕਰਦਾ ਸੀ, ਕਿਉਂਕਿ ਨੇਜਾ ਸ਼ਸਤ੍ਰ ਸੱਤ ਹੱਥ ਭਰ ਹੁੰਦਾ ਸੀ. “ਸੂਰਜ ਸਵਾ ਨੇਜੇ ਉੱਤੇ ਆਨ ਠਹਿਰੇ.” (ਹੀਰ ਵਾਰਸਸ਼ਾਹ) ੪ ਚਿਲਗੋਜ਼ੇ (ਨੇਉਜੇ) ਨੂੰ ਭੀ ਬਹੁਤ ਲੋਕ ਨੇਜਾ ਆਖਦੇ ਹਨ. ਦੇਖੋ, ਨੇਵਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.