ਪਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਕਾ. ਦੇਖੋ, ਪੱਕਾ ੪. “ਪਕੇ ਬੰਕ ਦੁਆਰ.” (ਮ: ੧ ਵਾਰ ਮਾਝ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਕਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Indefeasible_ਪਕਾ: ਜੋ ਕੰਮ ਕੀਤਾ ਜਾ ਚੁੱਕਾ ਹੈ ਅਤੇ ਅਣ-ਕੀਤਾ ਜਾ ਨਿਸਫਲ ਨਹੀਂ ਕੀਤਾ ਜਾ ਸਕਦਾ। ਇਹ ਵਿਸ਼ੇਸ਼ ਆਮ ਤੌਰ ਤੇ ਕਿਸੇ ਅਜਿਹੀ ਸੰਪਦਾ ਜਾਂ ਅਧਿਕਾਰ ਦੇ ਸਬੰਧ ਵਿਚ ਵਰਤਿਆ ਜਾਂਦਾ ਹੈ ਜੋ ਨਿਸਫਲ ਨਹੀਂ ਕੀਤਾ ਜਾ ਸਕਦਾ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First