ਪਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਾ (ਨਾਂ,ਪੁ) ਥਹੁ-ਟਿਕਾਣਾ; ਸਿਰਨਾਵਾਂ; ਖੋਜ-ਭਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਾ [ਨਾਂਪੁ] ਸਿਰਨਾਵਾਂ, ਟਿਕਾਣਾ , ਅਡਰੈੱਸ; ਜਾਣਕਾਰੀ, ਗਿਆਨ; ਉੱਘ-ਸੁੱਘ, ਥਹੁ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਾ. ਸੰ. ਪ੍ਰਤ੍ਯਯ. ਸੰਗ੍ਯਾ—ਪ੍ਰਮਾਣ. ਬੂਤ। ੨ ਖੋਜ. ਭਾਲ। ੩ ਖ਼ਬਰ. ਸੁਧ। ੪ ਚਿੰਨ੍ਹ. ਨਿਸ਼ਾਨ। ੫ ਲਣ। ੬ ਦੇਖੋ, ਪੱਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤਾ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Address
ਕੰਪਿਊਟਰ ਦੀ ਯਾਦਦਾਸ਼ਤ ਜਾਂ ਡਿਸਕ ਵਿੱਚ ਸਟੋਰ ਪਈ ਸੂਚਨਾ ਦੇ ਕਿਸੇ ਹਿੱਸੇ ਨੂੰ ਵਰਤੋਂ 'ਚ ਲਿਆਉਣ ਲਈ ਮੈਮਰੀ ਪਤਾ ਇਸਤੇਮਾਲ ਕੀਤਾ ਜਾਂਦਾ ਹੈ। ਇਹ ਉਸ ਮੈਮਰੀ ਸਥਿਤੀ (Memory Location) ਨੂੰ ਦਰਸਾਉਂਦਾ ਹੈ ਜਿਸ ਵਿੱਚ ਅੰਕੜੇ ਜਾਂ ਪ੍ਰੋਗਰਾਮ ਪਏ ਹੁੰਦੇ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13267, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First