ਪਤਿਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਿਤ (ਵਿ,ਪੁ) ਧਰਮ ਜਾਂ ਸਮਾਜ ਤੋਂ ਡਿੱਗਿਆ ਹੋਇਆ; ਨੀਚ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਤਿਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਿਤ [ਵਿਸ਼ੇ] ਧਰਮ ਤੋਂ ਡਿੱਗਿਆ, ਭ੍ਰਸ਼ਟ, ਪਾਪੀ , ਨੀਚ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਤਿਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਿਤ. ਵਿ—ਡਿਗਿਆ ਹੋਇਆ। ੨ ਧਰਮ ਕਰਮ ਤੋਂ ਡਿਗਿਆ. ਪਾਪੀ. “ਪਤਿਤ ਪਵਿਤ੍ਰ ਲੀਏ ਕਰਿ ਅਪੁਨੇ.” (ਗੂਜ ਮ: ੫) ੩ ਜਾਤਿ ਤੋਂ ਡਿਗਿਆ. ਸਮਾਜੋਂ ਖ਼ਾਰਿਜ (ਕੱਢਿਆ). “ਪਤਿਤਜਾਤਿ ਉਤਮ ਭਇਆ.” (ਸੂਹੀ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤਿਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਤਿਤ (ਗੁ.। ਸੰਸਕ੍ਰਿਤ) ੧. ਡਿੱਗਾ ਹੋਇਆ, ਸ਼ੁਭ ਆਚਰਣਾਂ ਤੋਂ ਢੱਠਾ ਹੋਇਆ। ਯਥਾ-‘ਕੋਟਿ ਪਤਿਤ ਉਧਾਰੇ ਖਿਨ ਮਹਿ ’।
੨. (ਕ੍ਰਿ.) ਡਿਗਦਾ ਹੈ। ਯਥਾ-‘ਗਿਰੰਤ ਗਿਰਿ ਪਤਿਤ ਪਾਤਾਲੰ ’।
ਦੇਖੋ , ‘ਪਤਿਤ ਪਾਵਨ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਜੋ ਪੱਤਾ ਟਾਹਣੀ ਨਾਲ਼ੋਂ ਟੁੱਟ ਡਿੱਗ ਗਿਆ ਹੋਵੇ ਭਾਵ ਜੋ ਆਪਣਾ ਮੁੱਢ ਨ ਪਛਾਣ ਸਕੇ
Sukhtirath singh kandola,
( 2020/03/13 07:1354)
Please Login First