ਪਥ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਥ [ਨਾਂਪੁ] ਰਸਤਾ , ਰਾਹ; 2[ਨਾਂਪੁ]ਤੋਲ ਦਾ ਇੱਕ ਪੈਮਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਥ. ਸੰ. पथ्. ਧਾ—ਫੈਂਕਣਾ, ਜਾਣਾ, ਉਡਣਾ, ਭੇਜਣਾ। ੨ ਸੰਗ੍ਯਾ—ਰਸਤਾ. ਰਾਹ. ਮਾਰਗ. “ਚਾਲਹਿ ਪ੍ਰਭੁਪਥਾ.” (ਵਾਰ ਜੈਤ) ੩ ਰੀਤਿ. ਰਸਮ । ੪ ਪਥ੍ਯ. ਪਰਹੇਜ਼. ਦੇਖੋ, ਪਥੁ। ੫ ਪਾਥ੗. ਅਰਜੁਨ, ਜੋ ਪ੍ਰਿਥਾ (ਕੁੰਤੀ) ਦਾ ਪੁਤ੍ਰ ਸੀ. “ਕ੍ਯੋਂ ਪਥ ਕੋ ਰਥ ਹਾਂਕ ਧਯੋ ਜੂ?” (੩੩ ਸਵੈਯੇ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.