ਪਪੀਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਪੀਹਾ (ਨਾਂ,ਪੁ) ਕੇਵਲ ਵਰਖਾ ਦੀਆਂ ਬੂੰਦਾਂ ਪੀਣ ਅਤੇ ਪੀਹੂ ਪੀਹੂ ਦੀ ਧੁਨੀ ਬੋਲਣ ਵਾਲਾ ਪੰਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਪੀਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਪੀਹਾ [ਨਾਂਪੁ] ਬੰਬੀਹਾ; ਬੱਚਿਆਂ ਦੀ ਸੀਟੀ ਜੋ ਸਾਹ ਅੰਦਰ ਖਿੱਚਦਿਆਂ ਅਤੇ ਬਾਹਰ ਕੱਢਦਿਆਂ ਦੋਹਾਂ ਹਾਲਤਾਂ ਵਿੱਚ ਬੋਲਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਪੀਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਪੀਹਾ ਸੰਗ੍ਯਾ—ਪੀਣ ਦੀ ਈਹਾ (ਇੱਛਾ) ਵਾਲਾ, ਚਾਤਕ. ਦੇਖੋ, ਚਾਤਕ ਅਤੇ ਬੰਬੀਹਾ. “ਚਾਹ ਰਹੀ ਜਸ ਮੇਘ ਪਪਿਹਰਾ ਪ੍ਯਾਸਕੈ.” (ਚਰਿਤ੍ਰ ੨੬੯)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First