ਪਰਗਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਗਟ. ਸੰ. ਪ੍ਰਕਟ. ਵਿ—ਹਿਰ. ਪ੍ਰਤ੍ਯ. “ਪਰਗਟ ਕੀਆ ਆਪਿ.” (ਵਾਰ ਮਾਰੂ ੨ ਮ: ੫) ੨ ਸਾਫ. ਨਿਰਮਲ.“ਮਤਿ ਮਲੀਣ ਪਰਗਟ ਭਈ.” (ਗਉ ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First