ਪਰਗਟਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਗਟਨਾ. ਕ੍ਰਿ—ਪ੍ਰਕਟ ਹੋਣਾ. ਹਿਰ ਹੋਣਾ. “ਆਪ ਹੀ ਗੁਪਤ ਆਪਿ ਪਰਗਟਨਾ.” (ਬਿਲਾ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਗਟਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਗਟਨਾ (ਕ੍ਰਿ.। ਦੇਖੋ , ਪਰਗਟਿ) ਉਜਾਗਰ ਹੈ, ਜ਼ਾਹਰ ਹੈ। ਯਥਾ-‘ਆਪ ਹੀ ਗੁਪਤ ਆਪਿ ਪਰਗਟਨਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First