ਪਰਗਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਗਣਾ [ਨਾਂਪੁ] ਸਰਕਾਰੀ ਪ੍ਰਬੰਧ ਲਈ ਕੀਤੀ ਇਲਾਕੇ ਦੀ ਵੰਡ ਜੋ ਤਹਿਸੀਲ ਨਾਲ਼ੋਂ ਵੱਡੀ ਅਤੇ ਜ਼ਿਲ੍ਹੇ ਨਾਲ਼ੋਂ ਛੋਟੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਗਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਗਣਾ ਸੰ. ਪ੍ਰਗਣ. ਫ਼ਾ ਪਰਗਨਹ. ਸੰਗ੍ਯਾ—ਜ਼ਮੀਨ ਦਾ ਉਹ ਹਿੱਸਾ , ਜਿਸ ਵਿੱਚ ਕਈ ਪਿੰਡ ਹੋਣ. ਤੱਲਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First