ਪਰਛਾਵਾਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਛਾਵਾਂ [ਨਾਂਪੁ] ਸਾਇਆ , ਅਕਸ, ਪ੍ਰਤਿਬਿੰਬ; ਭੂਤ-ਪ੍ਰੇਤ ਦਾ ਅਸਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਛਾਵਾਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਛਾਵਾਂ ਸੰਗ੍ਯਾ—ਪ੍ਰਤਿਛਾਯਾ. ਪ੍ਰਤਿਬਿੰਬ. ਅ਼ਕਸ। ੨ ਪੜਛਾਵਾਂ। ੩ ਤੰਤ੍ਰਸ਼ਾਸਤ੍ਰ ਅਨੁਸਾਰ ਭੂਤ ਪ੍ਰੇਤ ਆਦਿ ਦਾ ਕਿਸੇ ਪ੍ਰਾਣੀ ਪੁਰ ਅਸਰ. “ਹੋਤ ਭਯੋ ਪਰਛਾਵਾਂ ਪ੍ਰੇਤੂ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.