ਪਰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਤ [ਨਾਂਇ] ਕਾਪੀ, ਉਤਾਰਾ , ਨਕਲ; ਤਹਿ, ਸਤ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਤ. ਸੰਗ੍ਯਾ—ਤਹ. ਸਤ਼ਹ਼। ੨ ਵਿ—ਉਲਟ. ਵਿਪਰੀਤ. ਵਿਰੁੱਧ। ੩ ਪੜਤ. ਪੈਂਦਾ ਹੈ। ੪ ਪਲਤ. ਗਲ (ਢਲ) ਜਾਂਦਾ, ਜਾਂਦੀ. “ਕਾਚੀ ਗਾਗਰਿ ਨੀਰ ਪਰਤ ਹੈ.” (ਸੋਰ ਕਬੀਰ) ੫ ਦੇਖੋ, ਪਰਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਤ ਡਿਗਦੇ ਨੂੰ- ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ। ਵੇਖੋ ਪਰਤੈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਅਕਾਸ਼ ਲੋਕ ਦਾ ਵਸਨੀਕ ਮਨੁੱਖੀ ਅੱਖ ਦੀ ਪਹੁੰਚ ਤੋ ਪਰੇ ਇੱਕ ਬਹੁਤ ਨੀਵੇ ਪੱਧਰ ਦੀ ਜੂਨ


Navpreet Singh, ( 2022/10/19 10:3520)

ਕਿਸੇ ਹੋਰ ਆਯਾਮ ਦਾ ਮਹਾ ਸੂਖਮ ਜੀਅ


Navpreet Singh, ( 2022/10/19 10:3846)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.