ਪਰਲੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਲੇ. ਪਰਲਾ ਦਾ ਬਹੁਵਚਨ । ੨ ਪ੍ਰਲਯ. ਤਿਰੋਭਾਵ. ਲੀਨ ਹੋਣ ਦੀ ਦਸ਼ਾ. “ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ , ਹਰਿ ਕੀਏ ਖਿਨਿ ਪਰਲੇ.” (ਨਟ ਮ: ੪) ਖਿਨ ਵਿੱਚ ਨਾਸ਼ ਕਰ ਦਿੱਤੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First