ਪਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੀ (ਨਾਂ,ਇ) ਅਪੱਸਰਾ; ਬਹੁਤ ਸੁੰਦਰ ਇਸਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੀ [ਨਾਂਇ] ਅਪਸਰਾ; ਬਹੁਤ ਖ਼ੂਬਸੂਰਤ ਔਰਤ; ਪਤੰਗ ਦੀ ਇੱਕ ਕਿਸਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੀ. ਪਈ. ਪੜੀ. “ਕਹੁ ਨਾਨਕ ਮੇਰੀ ਪੂਰੀ ਪਰੀ.” (ਬਿਲਾ ਮ: ੫) ੨ ਪਰਾਂ (ਪੰਖਾਂ) ਵਾਲਾ. ਪਰਿੰਦਹ. ਪ. “ਕਿਸੂ ਪਰੀ ਕੇ ਪੰਖਨ ਲ੍ਯਾਯੋ.” (ਗੁਵਿ ੧੦) ੩ ਪੜੀ. ਡਿਗੀ। ੪ ਡਿਗੀ ਹੋਈ. “ਪਰੀ ਮੁਦ੍ਰਿਕਾ ਪਾਈ.” (ਚਰਿਤ੍ਰ ੬੪) ੫ ਫ਼ਾ ਪਰਸੋਂ. ਆਉਣ ਵਾਲੇ ਦਿਨ ਤੋਂ ਅਗਲਾ ਦਿਨ। ੬ ਸੁੰਦਰ ਇਸਤ੍ਰੀ “ਕੇਤੇ ਰਾਗ ਪਰੀ ਸਿਉ ਕਹੀਅਨਿ.” (ਜਪੁ) ਇਸ ਥਾਂ ਪਰੀ ਤੋਂ ਭਾਵ ਰਾਗਿਣੀ ਹੈ। ੭ ਅਪਸਰਾ. ਹੂਰ. “ਗਨ ਫਿਰੀ ਪਰੀ ਅਸਮਾਨ ਆਇ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First