ਪਰੇ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਪਰੇ [ਕਿਵਿ] ਦੂਰ, ਪਿੱਛੇ, ਪਿਛਾਂਹ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 71762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਪਰੇ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਪਰੇ. ਕ੍ਰਿ. ਵਿ—ਦੂਰ. ਪਾਰ. ਪਰ । ੨ ਉਸ ਪਾਸੇ। ੩ ਬਾਦ. ਪੀਛੇ। ੪ ਪੜੇ. ਪਏ. “ਜੋ ਸਤਿਗੁਰਿ ਸਰਣਿ ਪਰੇ.” (ਵਾਰ ਰਾਮ ੨ ਮ: ੫)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 71487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
      
      
   
   
      ਪਰੇ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਪਰੇ (ਭੱਜ) ਗਏ- ਐ ਜੀ ਭਾਗਿ ਪਰੇ ਗੁਰ  ਸਰਣਿ ਤੁਮਾੑਰੀ ਮੈ ਅਵਰ ਨ ਦੂਜੀ ਭਾਈ  ; ਪੈ ਗਏ- ਸਰਣਿ ਪਰੇ ਤੇਰੀ  ਦਾਸ  ਕਰਿ ਗਤਿ ਹੋਇ ਮੇਰੀਆ। ਵੇਖੋ ਪਰਉ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 71302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First