ਪਰੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੰਗ. ਉਪਰੰਗ ਦਾ ਸੰਖੇਪ. ਸੰਗ੍ਯਾ—ਪ੍ਰਧਾਨ ਰੰਗਾਂ ਦੇ ਮੇਲ ਤੋਂ ਬਣਿਆ ਹੋਇਆ ਰੰਗ. “ਰੰਗ ਪਰੰਗ ਅਨੇਕ ਨ ਜਾਪਨਿ ਕਰਤਬਾ.” (ਵਾਰ ਰਾਮ ੨ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰੰਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰੰਗ (ਗੁ.। ਸੰਸਕ੍ਰਿਤ ਅਪਰ+ਰਙਗੑ=ਹੋਰ ਰੰਗ। ਫ਼ਾਰਸੀ ਬੇ+ਰੰਗ=ਰੰਗ ਤੋਂ ਬਿਨਾ) ਹੋਰ ਰੰਗ, ਰੰਗ ਤੋਂ ਅਗੇ ਵਚਿਤ੍ਰ ਹਾਲਤਾਂ ਹੋਰ ਹੋਰ ਰੰਗਾਂ ਦੀਆਂ। ਯਥਾ-‘ਰੰਗ ਪਰੰਗ ਅਨੇਕ ਨ ਜਾਪਨਿੑ ਕਰਤਬਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.