ਪਾਸਕਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Pascal (ਪਾਸਕਅਲ) ਪਾਸਕਲ: ਦਬਾਅ ਦੀ ਇਕਾਈ (Pa) ਜਿਹੜੀ ਇਕ ਨਿਊਟਨ ਸ਼ੱਕਤੀ ਪ੍ਰਤਿ ਵਰਗ ਮੀਟਰ ਦੇ ਬਰਾਬਰ ਹੁੰਦੀ ਹੈ। ਮਿਸਾਲ ਵਜੋਂ, lma = 102 Pa; 11b force per cent in 6894.8 Pa) ਜਾਣਿਆ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1282, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪਾਸਕਲ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Pascal
ਪਾਸਕਲ ਆਪਣੇ ਆਪ ਵਿੱਚ ਇਕ ਪਹਿਲੀ ਭਾਸ਼ਾ ਹੈ ਜਿਸ ਵਿੱਚ ਕਿਸੇ ਪ੍ਰੋਗਰਾਮ ਦੇ ਵੱਖ-ਵੱਖ ਹਿੱਸਿਆਂ ਨੂੰ ਜੋੜ ਕੇ ਵੱਡੇ ਪ੍ਰੋਗਰਾਮਾਂ ਦਾ ਵਿਕਾਸ ਕੀਤਾ ਜਾ ਸਕਦਾ ਹੈ। ਇਹ ਆਮ ਵਰਤੋਂ ਵਿੱਚ ਆਉਣ ਵਾਲੀ ਇਕ ਫਾਇਦੇਮੰਦ ਉੱਚ ਪੱਧਰੀ ਭਾਸ਼ਾ ਹੈ। ਇਹ ਭਾਸ਼ਾ ਵਿਗਿਆਨਿਕ ਕਾਰਜਾਂ ਅਤੇ ਫਾਈਲ ਪ੍ਰਕਿਰਿਆ ਲਈ ਕਾਫ਼ੀ ਵਰਤੀ ਜਾਂਦੀ ਹੈ। ਇਸ ਨੂੰ ਸਟਰੱਕਚਰ (ਢਾਂਚਾਗਤ) ਭਾਸ਼ਾ ਦੇ ਰੂਪ ਵਿੱਚ ਸਵੀਕਾਰ ਕੀਤਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਪਾਸਕਲ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
PASCAL
ਇਹ ਇਕ ਉੱਚ ਪੱਧਰ ਦੀ ਭਾਸ਼ਾ (High Level Language) ਹੈ। ਇਹ ਸਭ ਤੋਂ ਪਹਿਲੀ ਭਾਸ਼ਾ ਸੀ ਜਿਸ ਵਿੱਚ ਕਿਸੇ ਪ੍ਰੋਗਰਾਮ ਦੇ ਹਿੱਸਿਆਂ ਨੂੰ ਜੋੜ ਕੇ ਵੱਡੇ ਪ੍ਰੋਗਰਾਮਾਂ ਦਾ ਵਿਕਾਸ ਕੀਤਾ ਜਾ ਸਕਦਾ ਸੀ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First