ਪੁਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰ 1 [ਵਿਸ਼ੇ] ਭਰਿਆ ਹੋਇਆ, ਪੂਰਾ , ਪੂਰਨ;


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰ. ਸੰਗ੍ਯਾ—ਪੁਲ. ਦੇਖੋ, ਪੁਰਸਲਾਤ। ੨ ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩ ਪੁੜ. ਪੁਟ. “ਦੁਇ ਪੁਰ ਜੋਰਿ ਰਸਾਈ ਭਾਠੀ.” (ਰਾਮ ਕਬੀਰ) “ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ.” (ਚਰਿਤ੍ਰ ੮੧) ੪ ਸੰ. ਨਗਰ. ਸ਼ਹਿਰ. “ਪੁਰ ਮਹਿ ਕਿਯੋ ਪਯਾਨ.” (ਨਾਪ੍ਰ) ੫ ਘਰ. ਰਹਿਣ ਦਾ ਅਸਥਾਨ । ੬ ਅਟਾਰੀ । ੭ ਲੋਕ. ਭੁਵਨ। ੮ ਦੇਹ. ਸ਼ਰੀਰ। ੯ ਕਿਲਾ. ਦੁਰਗ। ੧੦ ਫ਼ਾ ਵਿ—ਪੂਣ੗. ਭਰਿਆ ਹੋਇਆ. “ਨਾਨਕ ਪੁਰ ਦਰ ਬੇਪਰਵਾਹ.” (ਮ: ੧ ਵਾਰ ਸੂਹੀ) ੧੧ ਪੂਰਾ. ਮੁਕੰਮਲ। ੧੨ ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ, ਜਿਵੇਂ—ਘੋੜੇਪੁਰ ਚੜਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.