ਪੂਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਨਾ. ਬੰਬਈ ਦੇ ਇਲਾਕੇ ਇੱਕ ਪ੍ਰਸਿੱਧ ਨਗਰ. ਇੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਦੇੜ ਨੂੰ ਜਾਂਦੇ ਪਧਾਰੇ ਸਨ. ਇਹ ਬੰਬਈ ਤੋਂ ੧੧੯ ਮੀਲ ਹੈ. ਇਸ ਦੀ ਆਬਾਦੀ ੧੭੬, ੬੭੧ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.