ਪੂਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੂਰੀ (ਨਾਂ,ਇ) ਵੇਖੋ : ਪੂੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੂਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੂਰੀ [ਨਾਂਇ] ਆਟੇ ਜਾਂ ਮੈਦੇ ਦੀ ਰੋਟੀ ਜੋ ਤੇਲ ਜਾਂ ਘਿਓ ਵਿੱਚ ਤਲ਼ ਕੇ ਬਣਾਈ ਜਾਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੂਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੂਰੀ. ਪੂਰਣ ਕੀਤੀ. “ਪੂਰੀ ਆਸਾ ਜੀ ਮਨਸਾ ਮੇਰੇ ਰਾਮ.” (ਵਡ ਛੰਤ ਮ: ੫) ੨ ਪੂਰਣ. ਨ੍ਯੂਨਤਾ ਰਹਿਤ. “ਪੂਰੀ ਹੋਈ ਕਰਾਮਾਤਿ.” (ਵਾਰ ਰਾਮ ੩) ੩ ਸੰਗ੍ਯਾ—ਤਸੱਲੀ. “ਭਨਤਿ ਨਾਨਕ ਮੇਰੀ ਪੂਰੀਪਰੀ.” (ਗਉ ਮ: ੫) ੪ ਘੀ ਵਿੱਚ ਤਲੀ ਰੋਟੀ. ਪੂਰਿਕਾ. ਪੂੜੀ. ਸੰ. ਪੂਪਲਾ। ੫ ਮ੍ਰਿਦੰਗ ਢੋਲ ਆਦਿ ਦੇ ਮੂੰਹ ਤੇ ਮੜ੍ਹਿਆ ਹੋਇਆ ਗੋਲ ਚਮੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੂਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੂਰੀ (ਗੁ.। ਸੰਸਕ੍ਰਿਤ ਪੂਰਣ) ੧. ਪੂਰਨ। ਕਾਮਯਾਬ ਹੋਈ, ਸਿਰ ਚੜ੍ਹੀ। ਯਥਾ-‘ਪੂਰੀ ਹੋਵੈ ਜੁਗਤਿ’।
੨. ਮੁਕੰਮਲ। ਯਥਾ-‘ਪੂਰੇ ਪੂਰੀ ਮਤਿ ਹੈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First