ਪੇਟ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਪੇਟ [ਨਾਂਪੁ] ਢਿੱਡ , ਉਦਰ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਪੇਟ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਪੇਟ. ਸੰ. ਸੰਗ੍ਯਾ—ਚਪੇੜ. ਧੱਫਾ । ੨ ਸੰ. ਪੇਟਕ. ਪਿਟਾਰਾ. ਥੈਲਾ। ੩ ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. “ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ.” (ਸਾਰ ਪਰਮਾਨੰਦ) “ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?” (ਵਿਚਿਤ੍ਰ) “ਕਹਿ ਰਹੀਮ ਯਾ ਪੇਟ ਸੋਂ ਕ੍ਯੋਂ ਨ ਭਯੋ ਤੂ ਪੀਠਿ, ਭੂਖੇ ਮਾਨ ਬਿਗਾਰ ਹੈਂ ਭਰੇ ਬਿਗਾਰੈਂ ਦੀਠਿ.” (ਖ਼ਾਨਖ਼ਾਨਾ) ੪ ਗਰਭ. ਢਿੱਡ. ਹਮਲ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
      
      
   
   
      ਪੇਟ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਪੇਟ (ਸੰ.। ਸੰਸਕ੍ਰਿਤ  ਪੇਟ=ਥੈਲਾ। ਪੰਜਾਬੀ  ਪੇਟ=ਢਿੱਡ) ਮੇਦਾ , ਓਝਰੀ, ਢਿੱਡ , ਉਦਰ।  ਯਥਾ-‘ਪੇਟ ਭਰੈ  ਅਪਰਾਧੀ’। ਤਥਾ-‘ਸਾਰੋ ਦਿਨੁ  ਡੋਲਤ ਬਨ  ਮਹੀਆ ਅਜਹੁ ਨ ਪੇਟ ਅਘਈ ਹੈ’।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 40927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First