ਪੇਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਟਾ (ਨਾਂ,ਪੁ) ਕੱਪੜੇ ਦੀ ਬੁਣਾਈ ਸਮੇਂ ਤਾਣੀ ਵਿੱਚ ਆਡੇ ਰੁਖ਼ ਲੰਘਾਇਆ ਜਾਣ ਵਾਲਾ ਧਾਗਾ ਜਾਂ ਸੂਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੇਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਟਾ [ਨਾਂਪੁ] ਤਾਣੇ ਵਿੱਚ ਚੌੜੇ ਰੁਖ਼ ਉਣਿਆ ਸੂਤਰ; ਚੁੜਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੇਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਟਾ. ਸੰਗ੍ਯਾ—ਤਾਣੇ ਦੇ ਤਿਰਛੇ ਤੰਦ. “ਸੂਤ ਇੱਕ ਜਿਉ ਤਾਣਾ ਪੇਟਾ.” (ਭਾਗੁ) ੨ ਮੱਧ ਭਾਗ. ਵਿਚਾਲਾ। ੩ ਤਫਸੀਲ. ਵਿਉਰਾ। ੪ ਘੇਰਾ । ੫ ਨਦੀ ਦਾ ਪਾਟ. ਦੋਹਾਂ ਕਿਨਾਰਿਆਂ ਦੇ ਵਿਚਕਾਰ ਦੀ ਵਿੱਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.