ਪੌੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੌੜੀ (ਨਾਂ,ਇ) ਇੱਕ ਤੋਂ ਬਾਦ ਦੂਜਾ ਪੈਰ ਰੱਖ ਕੇ ਉੱਚੀ ਥਾਂ ਤੇ ਚੜ੍ਹਨ ਲਈ ਇੱਟਾਂ, ਪੱਥਰਾਂ, ਲੋਹੇ ਜਾਂ ਲੱਕੜ ਆਦਿ ਦੀ ਬਣਾਈ ਸੀੜ੍ਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੌੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੌੜੀ [ਨਾਂਇ] ਉੱਚੀ ਥਾਂ ਉੱਤੇ ਚੜ੍ਹਨ ਲਈ ਲੋਹੇ ਲੱਕੜ ਜਾਂ ਸੀਮਿੰਟ ਦਾ ਬਣਿਆ ਢਾਂਚਾ ਜਿਸ ਵਿੱਚ ਪੈਰ ਰੱਖਣ ਲਈ ਥਾਂ ਬਣੀ ਹੁੰਦੀ ਹੈ, ਸੀੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੌੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੌੜੀ.ਸੰਗ੍ਯਾ—ਜ਼ੀਨਾ. ਸੀਢੀ। ੨ ਯੂ.ਪੀ. ਦੇ ਇਲਾਕੇ ਇੱਕ ਤਸੀਲ ਅਤੇ ਉਸ ਦਾ ਪ੍ਰਧਾਨ ਨਗਰ। ੩ ਇੱਕ ਛੰਦ. ਦੇਖੋ, ਪਉੜੀ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First