ਪ੍ਰਾਣੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਪ੍ਰਾਣੀ (ਨਾਂ,ਪੁ) ਜਿਸ ਵਿੱਚ ਪ੍ਰਾਣ  ਹੋਣ; ਜੀਵ; ਜੀਵੰਤ ਮਨੁੱਖ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਪ੍ਰਾਣੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਪ੍ਰਾਣੀ [ਨਾਂਪੁ] ਜੀਵ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਪ੍ਰਾਣੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਪ੍ਰਾਣੀ  ਵਿ—ਪ੍ਰਾਣਧਾਰੀ (प्राणिन). ਜਿਸ ਵਿੱਚ ਪ੍ਰਾਣ  ਹੋਣ। ੨ ਸੰਗ੍ਯਾ—ਜੀਵ. ਜੰਤੁ। ੩ ਮਨੁੱਖ. “ਪ੍ਰਾਣੀ, ਤੂੰ ਆਇਆ ਲਾਹਾ  ਲੈਣ.” (ਸ੍ਰੀ ਮ: ੫)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
      
      
   
   
      ਪ੍ਰਾਣੀ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਪ੍ਰਾਣੀ* (ਸੰ.। ਦੇਖੋ , ਪ੍ਰਾਣ) ਪ੍ਰਾਣ  ਧਾਰੀ, ਜੀਵ , ਮਨੁਖ, ਆਦਮੀ। ਯਥਾ-‘ਪ੍ਰਾਣੀ ਤੂੰ ਆਇਆ ਲਾਹਾ  ਲੈਣਿ’।
	----------
	*  ਪਿਛਲੇ ਸਮੇਂ  ਪ੍ਰਾਣੀ -ਜੀਉਂਦੇ ਮਨੁਖ- ਲਈ  ਵਰਤਦੇ ਸਨ , ਪਰ  ਅੱਜ  ਕਲ  ਅਕਸਰ ਹਿੰਦੂ  -ਪ੍ਰਾਣੀ- ਮਰ  ਗਏ ਲਈ ਬੋਲਦੇ ਹਨ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First