ਪ੍ਰੋਗਰਾਮਿੰਗ ਭਾਸ਼ਾ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Programming Language
ਇਹ ਆਮ ਕੁਦਰਤੀ ਭਾਸ਼ਾਵਾਂ ਤੋਂ ਭਿੰਨ ਹੁੰਦੀ ਹੈ। ਇਸ ਦੀ ਵਰਤੋਂ ਕੰਪਿਊਟਰ ਨਾਲ ਸਬੰਧ ਬਣਾਉਣ ਲਈ ਕੀਤੀ ਜਾਂਦੀ ਹੈ। ਪ੍ਰੋਗਰਾਮਿੰਗ ਭਾਸ਼ਾ ਵਿੱਚ ਪਹਿਲਾਂ ਤੋਂ ਹੀ ਨਿਰਧਾਰਿਤ ਸ਼ਬਦਾਵਲੀ ਅਤੇ ਕਥਨ (Syntax) ਹੁੰਦੇ ਹਨ। ਇਸ ਸ਼ਬਦਾਵਲੀ ਅਤੇ ਕਥਨਾਂ ਦਾ ਇਸਤੇਮਾਲ ਕੰਪਿਊਟਰ ਲਈ ਹਦਾਇਤਾਂ (Instructions) ਲਿਖਣ ਲਈ ਕੀਤਾ ਜਾਂਦਾ ਹੈ। ਪ੍ਰੋਗਰਾਮਿੰਗ ਭਾਸ਼ਾ ਦੀ ਵਰਤੋਂ ਕੰਪਿਊਟਰ ਵਿੱਚ ਹਦਾਇਤਾਂ ਲਿਖਣ ਲਈ ਕੀਤੀ ਜਾਂਦੀ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2760, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First