ਪੜਵਾਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੜਵਾਲ [ਨਾਂਪੁ] ਅੱਖ ਵਿੱਚ ਪਿਆ ਪਲਕਾਂ ਦਾ ਵਾਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 93, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੜਵਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੜਵਾਲ. ਸੰ. पक्ष्मरोग —ਪ੖ੑਮਰੋਗ. Trichiasis. ਪਲਕਾਂ ਦੇ ਰੋਮ ਅੰਦਰ ਨੂੰ ਝੁਕਕੇ ਜੇ ਅੱਖਾਂ ਦੀ ਡੇਲੀ ਤੇ ਘਸਣ ਲੱਗਣ, ਤਾਂ ਅੱਖਾਂ ਲਾਲ ਹੋ ਜਾਂਦੀਆਂ ਹਨ, ਪਾਣੀ ਵਗਦਾ ਰਹਿਂਦਾ ਹੈ. ਇਸ ਦਾ ਸਭ ਤੋਂ ਉੱਤਮ ਇਲਾਜ ਹੈ ਕਿ ਸਿਆਣੇ ਡਾਕਟਰ ਤੋਂ ਪਲਕਬੰਦੀ ਕਰਵਾਈ ਜਾਵੇ, ਜਾਂ ਬਿਜਲੀ ਦੀ ਤਾਰ ਨਾਲ ਰੋਮਾਂ ਦੀਆਂ ਜੜਾਂ ਫੁਕਵਾ ਦਿੱਤੀਆਂ ਜਾਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 65, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.