ਫਸਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਸਣਾ [ਕਿਅ] ਕਾਬੂ ਆਉਣਾ, ਫੜਿਆ ਜਾਣਾ, ਗਰਿਫ਼ਤਾਰ ਹੋਣਾ; ਇੱਕ ਚੀਜ਼ ਦਾ ਦੂਜੀ ਵਿੱਚ ਖੁਭ ਜਾਣਾ, ਅੜਨਾ; ਮੁਸੀਬਤ ਵਿੱਚ ਪੈਣਾ; ਪ੍ਰੇਮ-ਸੰਬੰਧ ਬਣਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਸਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਣਾ. ਸੰਗ੍ਯਾ—ਪਾਸ਼ (ਫਾਹੀ) ਵਿੱਚ ਪੈਣਾ. ਬੰਧਨ ਮੇਂ ਪੜਨਾ। ੨ ਅਟਕਣਾ. ਉਲਝਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.